Question Paper for Sr. Teacher (Sec. Edu.) Comp. Exam - 2025(Punjabi) Rajasthan ਪੰਜਾਬੀ MCQ Q8.ਲਿਸ਼ਕਨ ਤੇਗਾਂ ਬਰਛੀਆਂ ਸੂਰਜ ਨਦਰਿ ਨ ਆਇ’ ਵਿਚ ਕਿਹੜੇ ਅਲੰਕਾਰ ਦੀ ਵਰਤੋਂ ਕੀਤੀ ਗਈ ਹੈ ? Aਉਪਮਾ Bਅਤਿਕਥਨੀ Cਅਨੁਪ੍ਰਾਸ Dਦ੍ਰਿਸ਼ਟਾਂਤ Eਸਵਾਲ ਦਾ ਜਵਾਬ ਨਹੀਂ ਦਿੱਤਾ ਗਿਆ Show answer Correct answer: ਅਤਿਕਥਨੀ