Q42.ਵਾਰਿਸ ਸ਼ਾਹ ਸੁਖ਼ਨ ਦਾ ਵਾਰਸ ਨਿੰਦੇ ਕੌਣ ਉਨ੍ਹਾਂ ਨੂੰ । ਸ਼ਿਅਰ ਉਹਦੇ ਤੇ ਉਂਗਲ ਧਰਨੀ, ਨਾਹੀਂ ਕਦਰ ਅਸਾਂ ਨੂੰ । ਇਹ ਸਤਰਾਂ ਕਿਸ ਕਵੀ ਦੀਆਂ ਹਨ ?
Correct answer: ਮੁਹੰਮਦ ਬਖ਼ਸ਼
Read and share this previous-year question using its permanent link.