Question Paper for Sr. Teacher (Sec. Edu.) Comp. Exam - 2025(Punjabi) Rajasthan ਪੰਜਾਬੀ MCQ Q51.ਸ਼ਿਵ ਕੁਮਾਰ ਬਟਾਲਵੀ ਨੂੰ ਕਿਸ ਕਾਵਿ ਸੰਗ੍ਰਹਿ ਲਈ ਸਾਹਿਤ ਅਕਾਦਮੀ ਪੁਰਸਕਾਰ ਪ੍ਰਾਪਤ ਹੋਇਆ ਹੈ ? Aਆਟੇ ਦੀਆਂ ਚਿੜੀਆਂ Bਲੂਣਾ Cਮੈਂ ਤੇ ਮੈਂ Dਅਲਵਿਦਾ Eਸਵਾਲ ਦਾ ਜਵਾਬ ਨਹੀਂ ਦਿੱਤਾ ਗਿਆ Show answer Correct answer: ਲੂਣਾ